ਦੇਸ਼ ਵਿੱਚ ਇਕ ਦਿਨ ਦੌਰਾਨ ਰਿਕਾਰਡ 52123 ਨਵੇਂ ਮਰੀਜ਼; ਕੁੱਲ ਅੰਕੜਾ 16 ਲੱਖ ਦੇ ਨੇੜੇ ਪੁੱਜਿਆ

ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤ ਵਿਚ ਇਕ ਦਿਨ ਵਿਚ ਕਰੋਨਾ ਵਾਇਰਸ ਦੇ 52123 ਨਵੇਂ ਮਰੀਜ਼ਾਂ ਦਾ ਰਿਕਾਰਡ ਬਣਿਆ ਹੈ। ਇਸ ਤਰ੍ਹਾਂ ਹੁਣ ਦੇਸ਼ ਵਿਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 15,83,792 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕਰੋਨਾ ਕਾਰਨ 775 ਮੌਤਾਂ ਹੋਈਆਂ ਤੇ ਕੁੱਲ ਮੌਤਾਂ ਦਾ ਅੰਕੜਾ 34,968 ਤੱਕ ਪੁੱਜ ਗਿਆ।

Previous articleਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ: ਡੀਜ਼ਲ ’ਤੇ ਵੈਟ ਕਰੀਬ ਅੱਧਾ ਕੀਤਾ; ਹੁਣ ਕੀਮਤ 82 ਤੋਂ ਘੱਟ ਕੇ 73.64 ਰੁਪਏ ਪ੍ਰਤੀ ਲਿਟਰ
Next articleਸੋਨੀਆ ਵੱਲੋਂ ਪਾਰਟੀ ਦੇ ਰਾਜ ਸਭਾ ਮੈਂਬਰਾਂ ਨਾਲ ਵੀਡੀਓ ਕਾਨਫਰੰਸ