ਨਵੀਂ ਦਿੱਲੀ, ਸਮਾਜ ਵੀਕਲੀ: ਦੇਸ਼ ਭਰ ਵਿਚ ਕਰੋਨਾ ਦੇ ਕੇਸਾਂ ਵਿਚ ਭਾਰੀ ਕਮੀ ਦੇਖਣ ਨੂੰ ਮਿਲੀ ਹੈ। ਪਿਛਲੇ ਚੌਵੀ ਘੰਟਿਆਂ ਵਿੱਚ 1,86,364 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਪਿਛਲੇ 44 ਦਿਨਾਂ ਵਿਚ ਸਭ ਤੋਂ ਘੱਟ ਹਨ। ਦੇਸ਼ ਵਿਚ ਬੀਤੇ ਦਿਨੀਂ ਕਰੋਨਾ ਕਾਰਨ 3660 ਮੌਤਾਂ ਹੋ ਚੁੱਕੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਕਰੋਨਾ ਦੇ ਕੇਸ ਭਾਵੇਂ ਘੱਟ ਰਹੇ ਹਨ ਪਰ ਮੌਤਾਂ ਦੀ ਗਿਣਤੀ ਵਿਚ ਕਮੀ ਨਹੀਂ ਆ ਰਹੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly