ਦੇਸ਼ ਵਿੱਚ ਕਰੋਨਾ ਦੇ ਕੇਸ ਪਿਛਲੇ 45 ਦਿਨਾਂ ’ਚ ਸਭ ਤੋਂ ਘੱਟ

ਨਵੀਂ ਦਿੱਲੀ,  ਸਮਾਜ ਵੀਕਲੀ: ਦੇਸ਼ ਭਰ ਵਿਚ ਕਰੋਨਾ ਦੇ ਕੇਸਾਂ ਵਿਚ ਭਾਰੀ ਕਮੀ ਦੇਖਣ ਨੂੰ ਮਿਲੀ ਹੈ। ਪਿਛਲੇ ਚੌਵੀ ਘੰਟਿਆਂ ਵਿੱਚ 1,73,790 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਪਿਛਲੇ 45 ਦਿਨਾਂ ਵਿਚ ਸਭ ਤੋਂ ਘੱਟ ਹਨ। ਦੇਸ਼ ਵਿਚ ਬੀਤੇ ਦਿਨੀਂ ਕਰੋਨਾ ਕਾਰਨ 3617 ਮੌਤਾਂ ਹੋ ਚੁੱਕੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਕਰੋਨਾ ਦੇ ਕੇਸ ਭਾਵੇਂ ਘੱਟ ਰਹੇ ਹਨ ਪਰ ਮੌਤਾਂ ਦੀ ਗਿਣਤੀ ਵਿਚ ਕਮੀ ਨਹੀਂ ਆ ਰਹੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਧਾਨ ਮੰਤਰੀ ਦਫ਼ਤਰ ਨੇ ਮੇਰਾ ਅਪਮਾਨ ਕੀਤਾ: ਮਮਤਾ
Next articleਪੰਜਾਬ ’ਚ ਕਰੋਨਾ ਪਾਜ਼ੇਟਿਵ ਦਰ ਡਿੱਗੀ