ਦੇਸ਼ ਵਿੱਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਨਵਾਂ ਰਿਕਾਰਡ

ਨਵੀਂ ਦਿੱਲੀ (ਸਮਾਜ ਵੀਕਲੀ) : ਕਰੋਨਾਵਾਇਰਸ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਪਿਛਲੇ ਚੌਵੀਂ ਘੰਟਿਆਂ ਵਿਚ ਦੇਸ਼ ਭਰ ਵਿਚ ਕਰੋਨਾ ਦੇ ਨਵੇਂ 3.14 ਲੱਖ ਕੇਸ ਸਾਹਮਣੇ ਆਏ ਹਨ ਤੇ 2104 ਮੌਤਾਂ ਹੋਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਇਸ ਨਾਲ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 1,59,30,965 ਹੋ ਗਈ ਹੈ। ਕਰੋਨਾ ਨਾਲ ਹੁਣ ਤਕ 1,84,657 ਮੌਤਾਂ ਵੀ ਹੋ ਚੁੱਕੀਆਂ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਹਿਤਕ ਡੇਰੇਦਾਰੀ ਦਾ ਕਰੂਪ ਚਿਹਰਾ
Next articleਇੰਡੀਅਨ ਉਵਰਸੀਜ ਕਾਂਗਰਸ ਕਮੇਟੀ ਸਪੇਨ ਦੇ ਪ੍ਰਧਾਨ ਬਨਣ ਤੇ ਸ੍ਰੀ ਬਾਸਾਵਾਂ ਰਾਜ ਸੰਕੀਨ ਨੂੰ ਬਹੁਤ ਬਹੁਤ ਵਧਾਈ, ਸ੍ਰੀ ਪਰਮੋਦ ਕੁਮਾਰ ਮਿੰਟੂ, ਸ੍ਰੀ ਰਾਜਵਿੰਦਰ ਸਿੰਘ ਸਵਿਜਰਲੈਡ।