ਧੋਖਾਧੜੀ ਦੇ ਦੋਸ਼ ਹੇਠ ਸੋਨਾਕਸ਼ੀ ਸਣੇ ਪੰਜ ਖ਼ਿਲਾਫ਼ ਕੇਸ ਦਰਜ

ਮੁਰਾਦਾਬਾਦ: ਅਦਾਕਾਰਾ ਸੋਨਾਕਸ਼ੀ ਸਿਨਹਾ ਤੇ ਚਾਰ ਹੋਰਾਂ ਖ਼ਿਲਾਫ਼ ਸਮਾਗਮ ਦੇ ਪ੍ਰਬੰਧਕ ਨਾਲ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪ੍ਰਬੰਧਕ ਪ੍ਰਮੋਦ ਸ਼ਰਮਾ ਨੇ ਕਿਹਾ ਕਿ ਉਸ ਨੇ ਸਿਨਹਾ ਨੂੰ ਦਿੱਲੀ ਵਿਚ ਇਕ ਸਮਾਗਮ ਵਿਚ ਸੱਦਣ ਲਈ ਰੁਪਏ ਦਿੱਤੇ ਸਨ, ਪਰ ਉਹ ਨਹੀਂ ਆਈ।

Previous articleਕਿਸਾਨਾਂ ਦੀ ਅਦਾਇਗੀ ਨੂੰ ਲੈ ਕੇ ਬੈਂਸ ਭਰਾਵਾਂ ਵੱਲੋਂ ਸਦਨ ਵਿਚ ਨਾਅਰੇਬਾਜ਼ੀ
Next articleਨਿਸ਼ਾਨੇਬਾਜ਼ੀ: ਸੌਰਭ ਨੇ ਸੋਨ ਤਗ਼ਮਾ ਜਿੱਤ ਕੇ ਓਲੰਪਿਕ ਕੋਟਾ ਹਾਸਲ ਕੀਤਾ