ਨਵੀਂ ਦਿੱਲੀ (ਸਮਾਜ ਵੀਕਲੀ) – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਇੱਕ ਹੋਰ ਖਿਡਾਰੀ ਸੁਰੇਸ਼ ਰੈਨਾ ਨੇ ਵੀ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ ਸੁਰੇਸ਼ ਰੈਨਾ ਨੇ ਸੋਸ਼ਲ ਮੀਡੀਆ ਰਾਹੀਂ ਸੰਨਿਆਸ ਲੈਣ ਦਾ ਐਲਾਨ ਕੀਤਾ। ਹਲਾਂਕਿ ਉਹ ਮਹਿੰਦਰ ਸਿੰਘ ਧੋਨੀ ਵਾਂਗ ਆਈ ਪੀ ਐਲ ‘ਚ ਖੇਡਣਗੇ।
HOME ਧੋਨੀ ਤੋਂ ਬਾਅਦ ਸੁਰੇਸ਼ ਰੈਨਾ ਨੇ ਵੀ ਲਿਆ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ