ਧੋਨੀ ਤੋਂ ਬਾਅਦ ਸੁਰੇਸ਼ ਰੈਨਾ ਨੇ ਵੀ ਲਿਆ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ

ਨਵੀਂ ਦਿੱਲੀ (ਸਮਾਜ ਵੀਕਲੀ) – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਇੱਕ ਹੋਰ ਖਿਡਾਰੀ ਸੁਰੇਸ਼ ਰੈਨਾ ਨੇ ਵੀ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ ਸੁਰੇਸ਼ ਰੈਨਾ ਨੇ ਸੋਸ਼ਲ ਮੀਡੀਆ ਰਾਹੀਂ ਸੰਨਿਆਸ ਲੈਣ ਦਾ ਐਲਾਨ ਕੀਤਾ। ਹਲਾਂਕਿ ਉਹ ਮਹਿੰਦਰ ਸਿੰਘ ਧੋਨੀ ਵਾਂਗ ਆਈ ਪੀ ਐਲ ‘ਚ ਖੇਡਣਗੇ।

Previous articleਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ ‘ਚ ਖਸਖਸ ਦੀ ਖੇਤੀ ਸ਼ੁਰੂ ਕਰਨ ਦੀ ਮੰਗ
Next articleਮੁੱਖ ਮੰਤਰੀ ਦੇ ਡਿਪਟੀ ਪ੍ਰਿੰਸੀਪਲ ਸਕੱਤਰ ਗੁਰਿੰਦਰ ਸੋਢੀ ਨੇ ਆਜ਼ਾਦੀ ਦਿਹਾੜੇ ਮੌਕੇ ਜੁਗਨੀ ਕਲੱਬ ਦੀ ਸਾਈਕਲ ਰੈਲੀ ਨੂੰ ਦਿੱਤੀ ਹਰੀ ਝੰਡੀ