ਨਰਵਾਣੇ ਨੇ ਪੂਰਬੀ ਲੱਦਾਖ ’ਚ ਫ਼ੌਜੀ ਤਿਆਰੀਆਂ ਦਾ ਜਾਇਜ਼ਾ ਲਿਆ

ਨਵੀਂ ਦਿੱਲੀ (ਸਮਾਜ ਵੀਕਲੀ) : ਫ਼ੌਜ ਮੁਖੀ ਜਨਰਲ ਐਮ.ਐਮ. ਨਰਵਾਣੇ ਨੇ ਅੱਜ ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਰੇਖਾ (ਐਲਏਸੀ) ਨੇੜਲੇ ਕਈ ਉੱਚੇ ਇਲਾਕਿਆਂ ਦਾ ਦੌਰਾ ਕੀਤਾ ਤੇ ਭਾਰਤ ਦੀਆਂ ਫ਼ੌਜੀ ਤਿਆਰੀਆਂ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਸੱਤ ਮਹੀਨਿਆਂ ਤੋਂ ਭਾਰਤ ਤੇ ਚੀਨ ਵਿਚਾਲੇ ਇਸ ਇਲਾਕੇ ’ਚ ਟਕਰਾਅ ਬਣਿਆ ਹੋਇਆ ਹੈ। ਫ਼ੌਜ ਵੱਲੋਂ ਜਾਰੀ ਬਿਆਨ ਮੁਤਾਬਕ ਜਨਰਲ ਨਰਵਾਣੇ ਨੇ ਰੇਚਿਨ ਲਾ ਸਣੇ ਕਈ ਖੇਤਰਾਂ ਦਾ ਦੌਰਾ ਕੀਤਾ ਹੈ।

Previous articleਸਿੰਘੂ ਬਾਰਡਰ: ਮਮਤਾ ਬੈਨਰਜੀ ਨੇ ਮੋਬਾਈਲ ਫੋਨ ’ਤੇ ਕਿਸਾਨਾਂ ਨਾਲ ਗੱਲਬਾਤ ਕੀਤੀ, ਤ੍ਰਿਣਮੂਲ ਕਾਂਗਰਸ ਦਾ ਵਫ਼ਦ ਸੰਘਰਸ਼ਸ਼ੀਲਾਂ ਨੂੰ ਮਿਲਿਆ
Next articleਖੱਟਰ ਦਾ ਰਾਹ ਡੱਕਣ ਵਾਲੇ ਕਿਸਾਨਾਂ ’ਤੇ ਇਰਾਦ-ਏ-ਕਤਲ ਦਾ ਕੇਸ ਦਰਜ