ਨਿਊ ਯਾਰਕ ਵਾਸੀਆਂ ਦੀ ਸਿਹਤ ਦੀ ਜ਼ਿੰਮੇਵਾਰੀ ਭਾਰਤੀ ਦੇ ਹਵਾਲੇ, ਚੋਕਸੀ ਬਣੇ ਸਿਹਤ ਕਮਿਸ਼ਨਰ

ਨਿਊ ਯਾਰਕ (ਸਮਾਜ ਵੀਕਲੀ) : 39 ਸਾਲਾ ਭਾਰਤੀ ਮੂਲ ਦੇ ਡਾਕਟਰ ਡੀਏ ਚੋਕਸੀ ਨੂੰ ਨਿਊ ਯਾਰਕ ਸਿਟੀ ਦਾ ਨਵਾਂ ਸਿਹਤ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਸ਼ਹਿਰ ਦੇ ਮੇਅਰ ਬਿਲ ਡੀ ਬਲਾਸੀਓ ਨੇ ਸ਼ਹਿਰ ਵਿਚ ਕਰੋਨਾ ਵਾਇਰਸ ਦੀਆਂ ਚੁਣੌਤੀਆਂ ਨਾਲ ਨਜਿੱਠਣ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਉਸ ਦੀ ਪ੍ਰਸ਼ੰਸਾ ਕੀਤੀ। ਡਾ. ਚੋਕਸੀ ਨੂੰ ਸ਼ਹਿਰ ਦੇ ਸਿਹਤ ਅਤੇ ਮਾਨਸਿਕ ਸਿਹਤ ਵਿਭਾਗ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ।

Previous articleਈਸਾਈ ਸਾਧਵੀ ਜਬਰ-ਜਨਾਹ: ਬਿਸ਼ਪ ਫਰੈਂਕੋ ਦੀ ਕੇਸ ਖਾਰਜ ਕਰਨ ਬਾਰੇ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਰੱਦ
Next articleਅਮਰੀਕਾ ਦੀ ਭਾਰਤ ਨੂੰ ਹਥਿਆਰਾਂ ਦੀ ਵਿਕਰੀ ਵਧਾਉਣ ਦੀ ਯੋਜਨਾ: ਰਿਪੋਰਟ