ਨਵੀਂ ਦਿੱਲੀ (ਸਮਾਜਵੀਕਲੀ): ਐਨਫੋਰਸਮੈਂਟ ਡਾਇਰੈਕਟੋਰੇਟ ਨੇ ਹਾਂਗਕਾਂਗ ਤੋਂ ਨੀਰਵ ਮੋਦੀ ਤੇ ਮੇਹੁਲ ਚੋਕਸੀ ਦੀ ਫਰਮ ਨਾਲ ਸਬੰਧਤ 2,300 ਕਿਲੋਗ੍ਰਾਮ ਪਾਲਿਸ਼ ਕੀਤੇ ਹੀਰੇ ਅਤੇ ਮੋਤੀ ਭਾਰਤ ਲਿਆਂਦੇ ਹਨ। ਇਨ੍ਹਾਂ ਨੂੰ ਕਾਨੂੰਨ ਤਹਿਤ ਜ਼ਬਤ ਕਰ ਲਿਆ ਗਿਆ ਹੈ। ਇਨ੍ਹਾਂ ਦੀ ਕੀਮਤ 1350 ਕਰੋੜ ਰੁਪਏ ਬਣਦੀ ਹੈ।
HOME ਨੀਰਵ ਤੇ ਚੋਕਸੀ ਦੇ 1350 ਕਰੋੜ ਦੇ ਹੀਰੇ-ਮੋਤੀ ਜ਼ਬਤ