ਨੇਪਾਲ: ਸਿਆਸੀ ਪਾਰਟੀਆਂ ਸਰਕਾਰ ਬਣਾਉਣ ਲਈ ਵੀਰਵਾਰ ਤੱਕ ਬਹੁਮਤ ਸਾਬਤ ਕਰਨ: ਰਾਸ਼ਟਰਪਤੀ

ਕਾਠਮੰਡੂ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਸਰਕਾਰ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਵਿਚ ਅਸਫਲ ਰਹਿਣ ਤੋਂ ਬਾਅਦ ਨੇਪਾਲ ਦੀ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਵੱਖ-ਵੱਖ ਪਾਰਟੀਆਂ ਨੂੰ ਨਵੀਂ ਸਰਕਾਰ ਬਣਾਉਣ ਲਈ ਆਪਣਾ ਬਹੁਮਤ ਸਾਬਤ ਕਰਨ ਲਈ ਵੀਰਵਾਰ ਤੱਕ ਦਾ ਸਮਾਂ ਦਿੱਤਾ।

Previous articleਚੀਫ ਖਾਲਸਾ ਦੀਵਾਨ ਦੇ ਅੰਮ੍ਰਿਤਸਰ ਦੇ ਪ੍ਰਧਾਨ ਹਰਮਿੰਦਰ ਸਿੰਘ ਦਾ ਦੇਹਾਂਤ
Next articleਵੈਨਕੂਵਰ ਹਵਾਈ ਅੱਡੇ ’ਤੇ ਪੰਜਾਬੀ ਗੈਂਗਸਟਰ ਦਾ ਕਤਲ