ਨੱਡਾ ਵੱਲੋਂ ਹਮਲੇ ਦੀ ਨਿੰਦਾ

ਨਵੀਂ ਦਿੱਲੀ (ਸਮਾਜ ਵੀਕਲੀ) :ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਦੀ ਕਾਰ ’ਤੇ ਅੱਜ ਹੋਏ ਹਮਲੇ ਦੀ ਨਿੰਦਾ ਕਰਦਿਆਂ ਦੋਸ਼ ਲਾਇਆ ਕਿ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ। ਨੱਡਾ ਨੇ ਟਵੀਟ ਕੀਤਾ, ‘ਬੰਗਾਲ ’ਚ ਅਮਨ ਤੇ ਕਾਨੂੰਨ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ।’ ਉਨ੍ਹਾਂ ਕਿਹਾ ਕਿ ਜਿੱਥੇ ਭਾਰਤ ਸਰਕਾਰ ਦੇ ਮੰਤਰੀ ’ਤੇ ਹਮਲਾ ਹੋ ਜਾਵੇ ਉੱਥੇ ਆਮ ਲੋਕਾਂ ਦੀ ਹਾਲਤ ਕੀ ਹੋਵੇਗੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਮਤਾ ਨੇ ਪੱਤਰ ਲਿਖ ਕੇ ਪ੍ਰਧਾਨ ਮੰਤਰੀ ਨੂੰ ਚੋਣ ਵਾਅਦਾ ਯਾਦ ਕਰਾਇਆ
Next articleਸੂਬੇ ਟੀਕਾਕਰਨ ਦੀ ਰਫ਼ਤਾਰ ਨੂੰ ਘੱਟ ਨਾ ਹੋਣ ਦੇਣ: ਮੋਦੀ