(ਸਮਾਜਵੀਕਲੀ): ਰਿਫਾਇਨਰੀ ‘ਚ ਕੰਮ ਕਰਦੇ ਪਰਵਾਸੀ ਮਜ਼ਦੂਰ ਸੰਦੀਪ ਕੁਮਾਰ ਵਾਸੀ ਮੁਜ਼ੱਫਰਨਗਰ (ਬਿਹਾਰ) ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਜਾਨ ਦੇ ਦਿੱਤੀ। ਮਜ਼ਦੂਰ ਰਿਫਾਇਨਰੀ ਦੀ ਐੱਲਐਂਡਟੀ ਕੰਪਨੀ ਵਿੱਚ ਕੰਮ ਕਰਦਾ ਸੀ। ਉਸ ਦੀ ਮੌਤ ਦਾ ਪਤਾ ਲੱਗਦੇ ਹੀ ਡੀਐੱਸਪੀ ਨਰਿੰਦਰ ਸਿੰਘ ਤਲਵੰਡੀ ਸਾਬੋ ਤੇ ਰਾਮਾਂ ਥਾਣਾ ਮੁਖੀ ਹਰਨੇਕ ਸਿੰਘ ਕਲੋਨੀ ਵਿੱਚ ਪੁੱਜੇ ਅਤੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਮੌਤ ਦੇ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ।
HOME ਪਰਵਾਸੀ ਮਜ਼ਦੂਰ ਨੇ ਫਾਹਾ ਲਿਆ