ਪਾਕਿਸਤਾਨ ਕ੍ਰਿਕਟ ਟੀਮ ਦੀ ਜਿੱਤ ’ਤੇ ਪਟਾਕੇ ਚਲਾਉਣ ਵਾਲਿਆਂ ਦਾ ਡੀਐੱਨੲੇ ਭਾਰਤੀ ਨਹੀਂ: ਵਿਜ

Haryana Home Minister Anil Vij

ਚੰਡੀਗੜ੍ਹ (ਸਮਾਜ ਵੀਕਲੀ):   ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਦੋਸ਼ ਲਗਾਇਆ ਕਿ ਭਾਰਤ ਖ਼ਿਲਾਫ਼ ਪਾਕਿਸਤਾਨ ਵੱਲੋਂ ਕ੍ਰਿਕਟ ਮੈਚ ਦੀ ਜਿੱਤ ਤੋਂ ਬਾਅਦ ਜਿਹੜੇ ਪਟਾਕੇ ਚਲਾਉਂਦ ਹਨ ਉਨ੍ਹਾਂ ਵਾਲਿਆਂ ਦਾ ਡੀਐੱਨਏ ਭਾਰਤੀ ਨਹੀਂ ਹੋ ਸਕਦਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਪਣੇ ਹੀ ਦੇਸ਼ ਵਿੱਚ ਲੋਕੇ ‘ਗੱਦਾਰਾਂ’ ਤੋਂ ਸੁਚੇਤ ਰਹਿਣ ਦੀ ਲੋੜ ਹੈ। ਸ੍ਰੀ ਵਿਜ ਨੇ ਟਵੀਟ ਕੀਤਾ, ‘ਪਾਕਿਸਤਾਨ ਵੱਲੋਂ ਕ੍ਰਿਕਟ ਮੈਚ ਜਿੱਤਣ ’ਤੇ ਭਾਰਤ ’ਚ ਪਟਾਕੇ ਚਲਾਉਣ ਵਾਲਿਆਂ ਦਾ ਡੀਐੱਨਏ ਭਾਰਤੀ ਨਹੀਂ ਹੋ ਸਕਦਾ। ਆਪਣੇ ਘਰ ਵਿੱਚ ਲੁਕੇ ਗੱਦਾਰਾਂ ਤੋਂ ਸਾਵਧਾਨ ਰਹੋ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleChina’s first underwater explosion test to attack enemy ports
Next articleਹੁਣ ਅਯੁੱਧਿਆ ਦੀ ਵੀ ਮੁਫ਼ਤ ਯਾਤਰਾ ਕਰਵਾਏਗੀ ਦਿੱਲੀ ਸਰਕਾਰ: ਕੇਜਰੀਵਾਲ