ਜੰਮੂ ਕਸ਼ਮੀਰ (ਸਮਾਜ ਵੀਕਲੀ ਬਿਊਰੋ) – ਅੱਜ ਇਕ ਵਾਰ ਫਿਰ -ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਅਤੇ ਸੁੰਦਰਬਨੀ ਸੈਕਟਰਾਂ ‘ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਜਾਣਕਾਰੀ ਮੁਤਾਬਕ ਸਵੇਰੇ ਪਾਕਿਸਤਾਨੀ ਫੌਜ ਨੇ ਦੋਹਾਂ ਸੈਕਟਰਾਂ ‘ਚ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗੇ। ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕਰਨ ਤੋਂ ਬਾਅਦ ਭਾਰਤੀ ਫੌਜ ਵਲੋਂ ਪਾਕਿਸਤਾਨ ਨੂੰ ਮੂੰਹ-ਤੋੜ ਜਵਾਬ ਦਿੱਤਾ ਜਾ ਰਿਹਾ ਹੈ।
INDIA ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤੀ ਫੌਜ ਵਲੋਂ ਪਾਕਿਸਤਾਨ ਨੂੰ ਮੂੰਹ-ਤੋੜ...