ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤੀ ਫੌਜ ਵਲੋਂ ਪਾਕਿਸਤਾਨ ਨੂੰ ਮੂੰਹ-ਤੋੜ ਜਵਾਬ

ਜੰਮੂ ਕਸ਼ਮੀਰ (ਸਮਾਜ ਵੀਕਲੀ ਬਿਊਰੋ) – ਅੱਜ ਇਕ ਵਾਰ ਫਿਰ -ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਅਤੇ ਸੁੰਦਰਬਨੀ ਸੈਕਟਰਾਂ ‘ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਜਾਣਕਾਰੀ ਮੁਤਾਬਕ ਸਵੇਰੇ ਪਾਕਿਸਤਾਨੀ ਫੌਜ ਨੇ ਦੋਹਾਂ ਸੈਕਟਰਾਂ ‘ਚ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗੇ। ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕਰਨ ਤੋਂ ਬਾਅਦ ਭਾਰਤੀ ਫੌਜ ਵਲੋਂ ਪਾਕਿਸਤਾਨ ਨੂੰ ਮੂੰਹ-ਤੋੜ ਜਵਾਬ ਦਿੱਤਾ ਜਾ ਰਿਹਾ ਹੈ।

Previous articleਸੀਨੀਅਰ ਵਕੀਲ ਰਾਮ ਜੇਠਮਲਾਨੀ ਦਾ ਦੇਹਾਂਤ ਅੰਤਿਮ ਸੰਸਕਾਰ ਅੱਜ ਸ਼ਾਮ
Next articleਪੰਜਾਬ ਸਰਕਾਰ ਨੇ ਸਾਬਕਾ ਵਿਧਾਇਕ ਜਗਬੀਰ ਬਰਾੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ