ਨਵੀਂ ਦਿੱਲੀ (ਸਮਾਜਵੀਕਲੀ): ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਵਿੱਚ ਕੰਮ ਕਰਦੇ ਦੋ ਅਧਿਕਾਰੀਆਂ ਨੂੰ ਜਾਸੂਸੀ ਦੇ ਦੋਸ਼ ਹੇਠ ਹਿਰਾਸਤ ਵਿੱਚ ਲਿਆ ਹੈ। ਜਾਣਕਾਰੀ ਅਨੁਸਾਰ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਦੋਹਾਂ ਨੂੰ 24 ਘੰਟਿਆਂ ’ਚ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਵੇਰਵਿਆਂ ਮੁਤਾਬਕ ਦੋਵੇਂ ਅਧਿਕਾਰੀ ਪਾਕਿਸਤਾਨੀ ਖੁਫ਼ੀਆ ਏਜੰਸੀ ਆਈਐੱਸਆਈ ਲਈ ਕੰਮ ਕਰਦੇ ਸਨ।
HOME ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਦੇਸ਼ ਛੱਡਣ ਦੇ ਹੁਕਮ