ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐੱਸ. ਢਿੱਲੋਂ ਦੇ ਸੇਵਾਕਾਲ ਵਿੱਚ ਦੋ ਸਾਲ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੇ ਸੇਵਾ ਕਾਲ ਵਿੱਚ ਕੀਤਾ ਗਿਆ ਇਹ ਤੀਜਾ ਵਾਧਾ ਹੈ। ਅਕਾਲੀ-ਭਾਜਪਾ ਸਰਕਾਰ ਵੱਲੋਂ ਇਸ ਖੇਤੀ ਮਾਹਿਰ ਨੂੰ ਸਾਲ 2011 ਵਿੱਚ ਨਿਯੁਕਤ ਕੀਤਾ ਗਿਆ ਸੀ।
INDIA ਪੀਏਯੂ ਦੇ ਉਪ ਕੁਲਪਤੀ ਦਾ ਸੇਵਾਕਾਲ ਵਧਾਇਆ