ਪਟਿਆਲਾ (ਸਮਾਜ ਵੀਕਲੀ) : ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਰ ਕਿਰਪਾਲ ਸਿੰਘ ਬਡੂੰਗਰ ਨੇ ਖੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਪੁਲੀਸ ਇੰਸਪੈਕਟਰ ਇੰਦਰਪ੍ਰੀਤ ਸਿੰਘ ਅਤੇ ਬੇਟੀ ਅਮਰਵੀਰ ਕੌਰ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਡਾਕਟਰੀ ਸਲਾਹ ਤੋਂ ਬਾਅਦ ਉਨ੍ਹਾਂ ਨੇ ਘਰ ਵਿਚ ਖੁਦ ਨੂੰ ਵੀ ਇਕਾਂਤਵਾਸ ਕਰ ਲਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly