ਨਵੀਂ ਦਿੱਲੀ (ਸਮਾਜਵੀਕਲੀ) : ਤੇਲ ਕੰਪਨੀਆਂ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਕ੍ਰਮਵਾਰ 20 ਪੈਸੇ ਤੇ 55 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਲਗਾਤਾਰ 17ਵੇਂ ਦਿਨ ਤੇਲ ਦੀਆਂ ਕੀਮਤਾਂ ’ਚ ਹੋਏ ਵਾਧੇ ਕਾਰਨ ਪੈਟਰੋਲ ਦੀ ਕੀਮਤ ’ਚ 8.5 ਤੇ ਡੀਜ਼ਲ ਦੀ ਕੀਮਤ ’ਚ 10.01 ਰੁਪਏ ਫੀ ਲਿਟਰ ਦਾ ਵਾਧਾ ਹੋ ਚੁੱਕਾ ਹੈ। ਦਿੱਲੀ ਵਿੱਚ ਹੁਣ ਪੈਟਰੋਲ ਦੀ ਕੀਮਤ 79.76 ਜਦਕਿ ਡੀਜ਼ਲ ਦੀ ਕੀਮਤ 79.56 ਰੁਪਏ ਪ੍ਰਤੀ ਲਿਟਰ ਹੋ ਗਈ ਹੈ।
HOME ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ 17ਵੇਂ ਦਿਨ ਵਧੀਆਂ