ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨਹਾ ਨੇ ਅਸਤੀਫ਼ਾ ਦਿੱਤਾ

ਨਵੀਂ ਦਿੱਲੀ (ਸਮਾਜ ਵੀਕਲੀ)  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨਹਾ ਨੇ ਨਿੱਜੀ ਕਾਰਨ ਕਰਕੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ 1977 ਬੈਚ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਨੂੰ ਸਤੰਬਰ 2019 ਵਿਚ ਪ੍ਰਧਾਨ ਮੰਤਰੀ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ।

Previous articleਪੰਜਾਬ ਦੇ ਮੁੱਖ ਮੰਤਰੀ ਦਾ ਅਕਸ ਖ਼ਰਾਬ ਕਰਨ ਦੇ ਮਾਮਲੇ ਦੀ ਜਾਂਚ ਸ਼ੁਰੂ
Next articleਕਰੋਨਾ, ਸੁਰੱਖਿਆ ਤੇ 1974 ਦੇ ਸਮਝੌਤੇ ਕਾਰਨ ਸਿੱਖ ਜਥਾ ਪਾਕਿਸਤਾਨ ਨਹੀਂ ਭੇਜਿਆ: ਗ੍ਰਹਿ ਰਾਜ ਮੰਤਰੀ ਨੇ ਲੋਕ ਸਭਾ ’ਚ ਕਿਹਾ