ਏ-ਸੈਟੇਲਾਈਟ ਮਿਜ਼ਾਈਲ ਦੀ ਸਫ਼ਲ ਅਜ਼ਮਾਇਸ਼ ਦੇ ਮਾਮਲੇ ’ਚ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਹਤ ਦਿੰਦਿਆਂ ਕਿਹਾ ਕਿ ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਦੀ ਕੋਈ ਉਲੰਘਣਾ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕੌਮ ਨੂੰ ਸੰਬੋਧਨ ਕਰਕੇ ਕੋਈ ਉਲੰਘਣਾ ਨਹੀਂ ਕੀਤੀ ਹੈ।
INDIA ਪ੍ਰਧਾਨ ਮੰਤਰੀ ਨੇ ਜ਼ਾਬਤੇ ਦੀ ਨਹੀਂ ਕੀਤੀ ਉਲੰਘਣਾ: ਚੋਣ ਕਮਿਸ਼ਨ