ਪ੍ਰਧਾਨ ਮੰਤਰੀ ਨੇ ਜ਼ਾਬਤੇ ਦੀ ਨਹੀਂ ਕੀਤੀ ਉਲੰਘਣਾ: ਚੋਣ ਕਮਿਸ਼ਨ

नरेन्द्र मोदी

ਏ-ਸੈਟੇਲਾਈਟ ਮਿਜ਼ਾਈਲ ਦੀ ਸਫ਼ਲ ਅਜ਼ਮਾਇਸ਼ ਦੇ ਮਾਮਲੇ ’ਚ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਹਤ ਦਿੰਦਿਆਂ ਕਿਹਾ ਕਿ ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਦੀ ਕੋਈ ਉਲੰਘਣਾ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕੌਮ ਨੂੰ ਸੰਬੋਧਨ ਕਰਕੇ ਕੋਈ ਉਲੰਘਣਾ ਨਹੀਂ ਕੀਤੀ ਹੈ।

Previous articleਸਿੱਖ ਦੰਗੇ: 186 ਕੇਸਾਂ ਦੀ ਜਾਂਚ ਨਿਬੇੜਨ ਲਈ ਦੋ ਮਹੀਨਿਆਂ ਦੀ ਮੋਹਲਤ
Next articleਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਰਵਾਇਆ ਕਤਲ