ਪ੍ਰਧਾਨ ਮੰਤਰੀ ਮੋਦੀ ਵੱਲੋਂ ਚਾਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ

ਚੰਡੀਗੜ੍ਹ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਸਥਾਨ, ਛੱਤੀਸਗੜ੍ਹ, ਉਤਰ ਪ੍ਰਦੇਸ਼ ਤੇ ਪੁਡੂਚੇਰੀ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਤੇ ਕਰੋਨਾ ਦੀ ਹਾਲਤ ਦਾ ਜਾਇਜ਼ਾ ਲਿਆ। ਉਨ੍ਹਾਂ ਮੁੱਖ ਮੰਤਰੀਆਂ ਨੂੰ ਸੂਬਿਆਂ ਵਿਚ ਦਵਾਈਆਂ ਤੇ ਟੀਕਿਆਂ ਦੀ ਕਾਲਾਬਾਜ਼ਾਰੀ ਰੋਕਣ ਲਈ ਸਖਤ ਕਦਮ ਚੁੱਕਣ ਲਈ ਵੀ ਕਿਹਾ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਵਿੱਚ ਕਰੋਨਾ ਪਾਬੰਦੀਆਂ 31 ਮਈ ਤਕ ਵਧਾਈਆਂ
Next articleਪਿੰਡਾਂ ਤੇ ਕਸਬਿਆਂ ਵਿਚ ਕੋਵਿਡ ਪ੍ਰਬੰਧਨ ਲਈ ਦਿਸ਼ਾ ਨਿਰਦੇਸ਼ ਜਾਰੀ