ਪ੍ਰਧਾਨ ਮੰਤਰੀ ਵੱਲੋਂ ਚੱਕਰਵਾਤੀ ਤੂਫਾਨ ‘ਯਾਸ’ ਦੇ ਅਗਾਊਂ ਪ੍ਰਬੰਧਾਂ ਲਈ ਮੀਟਿੰਗ ਅੱਜ

ਨਵੀਂ ਦਿੱਲੀ ,ਸਮਾਜ ਵੀਕਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੱਕਰਵਾਤੀ ਤੂਫਾਨ ਯਾਸ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਕੌਮੀ ਆਫਤ ਪ੍ਰਬੰਧਨ ਅਥਾਰਿਟੀ, ਟੈਲੀਕਾਮ, ਬਿਜਲੀ, ਸਿਵਲ ਐਵੀਏਸ਼ਨ ਤੇ ਹੋਰ ਵਿਭਾਗਾਂ ਦੇ ਸਕੱਤਰਾਂ ਨਾਲ ਮੀਟਿੰਗ ਕਰਨਗੇ। ਇਹ ਤੂਫਾਨ ਉਡੀਸਾ ਤੇ ਪੱਛਮੀ ਬੰਗਾਲ ਦੇ ਤੱਟਾਂ ਨਾਲ 26 ਮਈ ਨੂੰ ਟਕਰਾ ਕੇ ਤੇਜ਼ ਹੋਵੇਗਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly