INDIA ਪ੍ਰਧਾਨ ਮੰਤਰੀ ਵੱਲੋਂ ਸੋਰੇਨ ਨੂੰ ਵਧਾਈ 24/12/2019 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਝਾਰਖੰਡ ਮੁਕਤੀ ਮੋਰਚਾ ਦੇ ਆਗੂ ਹੇਮੰਤ ਸੋਰੇਨ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ, ‘ਹੇਮੰਤ ਸੋਰੇਨ ਤੇ ਜੇਐੱਮਐੱਮ ਦੀ ਅਗਵਾਈ ਵਾਲੇ ਗੱਠਜੋੜ ਨੂੰ ਝਾਰਖੰਡ ਚੋਣਾਂ ਜਿੱਤਣ ਦੀ ਵਧਾਈ ਤੇ ਸੂਬੇ ਵਿੱਚ ਨਵੇਂ ਕਾਰਜਕਾਲ ਲਈ ਸ਼ੁੱਭ ਕਾਮਨਾਵਾਂ।’