ਪ੍ਰਿੰਸੀਪਲ ਰਕੇਸ਼ ਭਾਸਕਰ ਦੇ ਅਚਾਨਕ ਦੇਹਾਂਤ ਨਾਲ ਅਧਿਆਪਕ ਭਾਈਚਾਰੇ ਵਿੱਚ ਸੋਗ ਦੀ ਲਹਿਰ

ਕੈਪਸ਼ਨ-ਪ੍ਰਿੰਸੀਪਲ ਰਕੇਸ਼ ਭਾਸਕਰ ਦੀ ਫਾਈਲ ਤਸਵੀਰ

ਸਮੁੱਚੇ ਅਧਿਆਪਕ ਵਰਗ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਪ੍ਰਿੰਸੀਪਲ ਰਕੇਸ਼ ਭਾਸਕਰ ਦੇ ਅਚਾਨਕ ਦੇਹਾਂਤ ਦੀ ਖ਼ਬਰ ਨਾਲ ਸਮੁੱਚੇ ਅਧਿਆਪਕ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ।ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ, ਸ਼੍ਰੀ ਹਰਮੇਸ਼ ਲਾਲ ਚਿੱਟੀ ਸਰਪ੍ਰਸਤ ਕਪੂਰਥਲਾ, , ਸ਼੍ਰੀ ਰਜੇਸ਼ ਜੌਲੀ , ਸ. ਭਜਨ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਇੱਕ ਸ਼ੋਕ ਸਭਾ ਕੀਤੀ ਗਈ।ਜਿਸ ਵਿੱਚ ਅਧਿਆਪਕ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਪ੍ਰਿੰਸੀਪਲ ਸ਼੍ਰੀ ਰਕੇਸ਼ ਭਾਸਕਰ ਸ.ਸ.ਸ.ਸ ਭੰਡਾਲ ਬੇਟ ਕਪੂਰਥਲਾ ਦੇ ਅਚਾਨਕ ਹੋਏ ਦਿਹਾਂਤ ਤੇ 2 ਮਿੰਟ ਦਾ ਮੋਨ ਰੱਖ ਕੇ ਦੁੱਖ ਦਾ ਇਜਹਾਰ ਕੀਤਾ ਗਿਆ।

ਇਸ ਦੌਰਾਨ ਸਮੂਹ ਅਧਿਆਪਕ ਦਲ ਦੇ ਆਗੂਆਂ ਨੇ ਕਿਹਾ ਕਿ ਸ਼੍ਰੀ ਰਕੇੁਸ਼ ਭਾਸਕਰ ਅਧਿਆਪਕ ਦਲ ਪੰਜਾਬ ਕਪੂਰਥਲਾ ਦੇ ਥੰਮ ਸਨ ਉਨਾਂ ਦਾ ਬੇਵਕਤ ਚਲੇ ਜਾਣਾਂ ਜਥੇਬੰਦੀ ਲਈ ਬਹੁਤ ਵੱਡਾ ਘਾਟਾ ਹੈ। ਜਿਸ ਨੂੰ ਕਦੇ ਵੀ ਪੂਰਾ ਨਹੀ ਕੀਤਾ ਜਾ ਸਕਦਾ ਇਸ ਦੁੱਖ ਦੀ ਘੜੀ ਵਿੱਚ ਸਮੂਹ ਜਥੇਬੰਦੀ ਪਰਿਵਾਰ ਨਾਲ ਦੁੱਖ ਸਾਂਝਾ ਕਰਦੀ ਹੈ, ਅਤੇ ਪਰਿਵਾਰ ਨਾਲ ਹਮੇਸ਼ਾ ਖੜੇ ਹੋਣ ਦਾ ਭਰੋਸਾ ਦਿੰਦੀ ਹੈ।ਇਸ ਮੌਕੇ ਹਰਦੇਵ ਸਿੰਘ ਖਾਨੋਵਾਲ, ਸ਼੍ਰੀ ਰਮੇਸ਼ ਕੁਮਾਰ ਭੇਟਾ,. ਗੁਰਮੀਤ ਸਿੰਘ ਖਾਲਸਾ, ਲ਼ੈਕਚਰਾਰ ਵਿਕਾਸ ਭੰਬੀ, ਰਜੀਵ ਸਹਿਗਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ,ਵਿਜੈ ਕੁਮਾਰ ਭਵਾਨੀਪੁਰ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਆਸ਼ੀਸ਼ ਸ਼ਰਮਾ, ਭਾਗ ਸਿੰਘ, ਰਜੇਸ਼ ਸ਼ਰਮਾ, ਵਿਕਾਸ ਧਵਨ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਡਾ. ਅਰਵਿੰਦਰ ਭਰੋਥ, ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਸੁਖਬੀਰ ਸਿੰਘ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ, ਜਤਿੰਦਰ ਸ਼ੈਲੀ, ਮਨਿੰਦਰ ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਮੁਖਤਿਆਰ ਲਾਲ, ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਕਮਲਜੀਤ ਸਿੰਘ ਮੇਜਰਵਾਲ, ਅਮਰਜੀਤ ਸਿੰਘ ਕਾਲਾ, ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ, ਬਿੱਟੂ ਸਿੰਘ, ਗੁਰਪ੍ਰੀਤ ਸਿੰਘ ਹੁਸੈਨਪੁਰ,ਅਜੀਤਪਾਲ ਸਿੰਘ,ਅਮਨਦੀਪ ਸਿੰਘ ਵੱਲਣੀ,ਅਮਿਤ ਕੁਮਾਰ,ਅਤੁਲ ਸੇਠੀ,ਬਲਜਿੰਦਰ ਸਿੰਘ ਕਾਹਲਵਾਂ,ਨਰਿੰਦਰ ਭੰਡਾਰੀ,ਬਿਕਰਮਜੀਤ ਸਿੰਘ ਮੰਨਣ,ਹਰਜਿੰਦਰ ਸਿੰਘ ਨਾਂਗਲੂ,ਜਸਵਿੰਦਰ ਸਿੰਘ ਗਿੱਲ,ਮਹਾਂਵੀਰ, ਪਾਰਸ ਧੀਰ, ਰਜੇਸ਼ ਟਿੱਬਾ,ਮਨਿੰਦਰ ਸਿੰਘ ਰੂਬਲ,,ਸੰਦੀਪ ਸਿੰਘ ਤੇ ਜਸਵਿੰਦਰ ਸਿੰਘ ਸੋਢੀ ਆਦਿ ਹਾਜਰ ਸਨ।

Previous articleਸਤਲੁਜ ਦਰਿਆ ਵਿੱਚ ਆਏ ਹੜ੍ਹ ਦੌਰਾਨ ਪੰਜਾਬੀਆਂ ਵੱਲੋਂ ਇਕਜੁਟ ਹੋ ਕੀਤੀ ਸੇਵਾ ਲਈ ਕੀਤੀ ਸ਼ੁਕਰਾਨੇ ਦੀ ਅਰਦਾਸ
Next articleUnder-30s in Britain to be offered alternative to AstraZeneca