ਪੰਜਾਬੀ ਦੇ ਉਘੇ ਲੇਖਕ ਸੁਰਜੀਤ ਪਾਤਰ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਮ ਸ਼੍ਰੀ ਐਵਾਰਡ ਮੋੜਿਆ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬੀ ਦੇ ਉਘੇ ਲੇਖਕ ਅਤੇ ਕਵੀ ਸੁਰਜੀਤ ਪਾਤਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸਮਰਥਨ ਵਿੱਚ ਪਦਮ ਸ਼੍ਰੀ ਐਵਾਰਡ ਵਾਪਸ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਦਮ ਸ਼੍ਰੀ ਐਵਾਰਡ ਮਿਲਣ ਵੇੇਲੇ ਦੋ ਸਤਰਾਂ ਲਿਖੀਆਂ ਸਨ ਜੋ ਇਹ ਸਨਮਾਨ ਵਾਪਸ ਕਰਨ ਵੇਲੇ ਉਨ੍ਹਾਂ ਨੂੰ ਮੁੜ ਚੇਤੇ ਆ ਗਈਆਂ ਹਨ।

ਅੰਮੜੀ ਮੈਨੂੰ ਆਖਣ ਲੱਗੀ : ਤੂੰ ਧਰਤੀ ਦਾ ਗੀਤ ਰਹੇਂਗਾ

ਪਦਮ ਸ਼੍ਰੀ ਵੀ ਹੋ ਕੇ ਪਾਤਰ ਤੂੰ ਮੇਰਾ ਸੁਰਜੀਤ ਰਹੇਂਗਾ।

Previous articleਕੋਰੋਨਾ ਫਤਹਿ ਮੁਹਿੰਮ ਤਹਿਤ ਜਾਗਰੂਕਤਾ ਵੈਨ ਪਹੁੰਚੀ ਕਾਲਾ ਸੰਘਿਆ
Next articleਕਿਸਾਨ ਅੰਦੋਲਨ ਜਾਰੀ, ਵਿਕਾਸ ਲਈ ਸੁਧਾਰ ਜ਼ਰੂਰੀ: ਮੋਦੀ