ਪੰਜਾਬ ’ਚ ਕਣਕ ਦੀ ਖਰੀਦ 10 ਅਪਰੈਲ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ’ਚ ਕਰੋਨਾ ਕੇਸ ਵਧਣ ਕਾਰਨ ਸਰਕਾਰ ਨੇ ਕਣਕ ਦੀ ਖਰੀਦ 10 ਅਪਰੈਲ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਖਰੀਦ ਵਿਚ ਦੇਰੀ ਦਾ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ-19 ਸਮੀਖਿਆ ਬੈਠਕ ਵਿਚ ਲਿਆ ਗਿਆ

Previous articleਸਰਕਾਰੀ ਰਿਕਾਰਡ ਮੁਤਾਬਕ 19 ਮਾਰਚ 1986 ਨੂੰ ਦੇਸ਼ ’ਚ ਪਹਿਲੇ ਕਿਸਾਨ ਨੇ ਖ਼ੁਦਕੁਸ਼ੀ ਕੀਤੀ ਸੀ
Next articleਪੰਜਾਬ ’ਚ ਸਿੱਖਿਆ ਸੰਸਥਾਵਾਂ 31 ਮਾਰਚ ਤੱਕ ਬੰਦ