ਪੰਜਾਬ ’ਚ ਨਹੀਂ ਖੁੱਲ੍ਹਣਗੀਆਂ ਦੁਕਾਨਾਂ

ਚੰਡੀਗੜ੍ਹ  (ਸਮਾਜਵੀਕਲੀ) – ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਕੇਐੱਸਬੀ ਸਿੱਧੂ ਨੇ ਟਵੀਟ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਭਾਵੇਂ ਅੱਜ ਤੋਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਰਜਿਸਟਰਡ ਦੁਕਾਨਾਂ ਕੁਝ ਸ਼ਰਤਾਂ ਨਾਲ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ ਪਰ ਪੰਜਾਬ ਵਿੱਚ ਇਹ ਫੈਸਲਾ ਲਾਗੂ ਨਹੀਂ ਹੋਵੇਗਾ। ਇਸ ਲਈ ਪੰਜਾਬ ਵਿੱਚ ਦੁਕਾਨਾਂ ਪੰਜਾਬ ਸਰਕਾਰ ਵਲੋਂ ਵੱਖਰੀਆਂ ਹਦਾਇਤਾਂ ਜਾਰੀ ਹੋਣ ਤੋਂ ਬਾਅਦ ਹੀ ਖੁੱਲ੍ਹਣਗੀਆਂ।

Previous articleDon’t issue virus ‘immunity passports’: WHO
Next articleਸ਼ਰਤਾਂ ਸਹਿਤ ਦੁਕਾਨਾਂ ਖੋਲ੍ਹਣ ਦੀ ਆਗਿਆ