ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਦੇ ਸਿਹਤ ਮੰਤਰਾਲੇ ਨੇ ਅੱਜ ਜਾਰੀ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ, ਕਰਨਾਟਕ, ਕੇਰਲ, ਤਾਮਿਲ ਨਾਡੂ ਤੇ ਪੱਛਮੀ ਬੰਗਾਲ ਉਨ੍ਹਾਂ 16 ਰਾਜਾਂ ਵਿੱਚ ਹਨ ਜਿਥੇ ਕਰੋਨਾ ਦੇ ਮਾਮਲੇ ਵੱਧ ਰਹੇ ਹਨ। ਮੰਤਰਾਲੇ ਨੇ ਕਿਹਾ ਕਿ ਮਹਾਰਾਸ਼ਟਰ, ਯੂਪੀ, ਦਿੱਲੀ, ਛੱਤੀਗੜ੍ਹ ਸਣੇ 18 ਰਾਜ ਅਜਿਹੇ ਹਨ ਜਿਥੇ ਕਰੋਨਾ ਮਾਮਿਲਆਂ ’ਚ ਕਮੀ ਆ ਰਹੀ ਹੈ। ਕੇਂਦਰ ਨੇ ਦਾਅਵਾ ਕੀਤਾ ਹੈ ਕਿ ਦੇਸ਼ ਵਿੱਚ ਇਸ ਵੇਲੇ ਕਰੋਨਾ ਦੇ ਕੁੱਲ ਕੇਸਾਂ ਦੇ ਨਾਲ ਨਾਨ ਇਸ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ ਕਮੀ ਆਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly