ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਸਰਕਾਰ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਐਲਾਨਣ ਦਾ ਅਮਲ ਹਾਲ ਦੀ ਘੜੀ ਟਾਲ ਦਿੱਤਾ ਹੈ। ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ‘ਨਿਸ਼ੰਕ’ ਨੇ ਇਕ ਬਿਆਨ ਵਿੱਚ ਕਿਹਾ ਕਿ ਪ੍ਰੀਖਿਆਵਾਂ ਕਿਸੇ ਵੀ ਸੂਰਤ ਵਿੱਚ ਫਰਵਰੀ ਤੋਂ ਪਹਿਲਾਂ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੀਆਂ ਤਰੀਕਾਂ ਬਾਰੇ ਫੈਸਲਾ ਬਾਅਦ ਵਿੱਚ ਕੀਤਾ ਜਾਵੇਗਾ।
HOME ਫਰਵਰੀ ਤੋਂ ਪਹਿਲਾਂ ਨਹੀਂ ਹੋਣਗੀਆਂ ਬੋਰਡ ਪ੍ਰੀਖਿਆਵਾਂ: ਪੋਖਰਿਆਲ