ਫਰਾਰ ਖਾਲਿਸਤਾਨੀ ਦਹਿਸ਼ਤਗਰਦ ਗੁਰਜੀਤ ਸਿੰਘ ਨਿੱਜਰ ਗ੍ਰਿਫ਼ਤਾਰ

ਨਵੀਂ ਦਿੱਲੀ (ਸਮਾਜ ਵੀਕਲੀ) : ਅਤਿਵਾਦ ਵਿਰੋਧੀ ਜਾਂਚ ਏਜੰਸੀ ਐਨਆਈਏ ਨੇ ਬੁੱਧਵਾਰ ਨੂੰ ਦੱਸਿਆ ਕਿ ਉਸ ਨੇ ਫਰਾਰ ਖਾਲਿਸਤਾਨੀ ਦਹਿਸ਼ਤਗਰਦ ਗੁਰਜੀਤ ਸਿੰਘ ਨਿੱਜਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਉਹ ਸਾਇਪ੍ਰਸ ਵਿੱਚ ਲੁਕਿਆ ਹੋਇਆ ਸੀ। ਮੰਗਲਵਾਰ ਰਾਤ ਜਿਵੇਂ ਹੀ ਉਹ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਪੁੱਜਿਆ ਤਾਂ ਐਨਆਈਏ ਦੀ ਟੀਮ ਨੇ ਉਸ ਨੂੰ ਕਾਬੂ ਕਰ ਲਿਆ। ਉਹ 2017 ਵਿੱਚ ਸਾਇਪ੍ਰਸ ਚਲਾ ਗਿਆ ਸੀ।

Previous articleਇਤਿਹਾਸ ਗਵਾਹ ਅੰਦੋਲਨ ਦਾ ਹੱਲ ਗੱਲਬਾਤ ਨਾਲ ਹੀ ਸੰਭਵ: ਤੋਮਰ
Next articleਜੇਲ੍ਹ ਵਿੱਚ ਸਮਾਗਮ ਦੌਰਾਨ ਆਸਾਰਾਮ ਦੀ ਉਸਤਤ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ