ਫ਼ਰੀਦਕੋਟ (ਸਮਾਜਵੀਕਲੀ) – ਇਥੋਂ ਦੀ ਸਿਟੀ ਪੁਲੀਸ ਨੇ ਗਸ਼ਤ ਦੌਰਾਨ ਸ਼ਹੀਦ ਬਲਵਿੰਦਰ ਸਿੰਘ ਨਗਰ ਦੇ ਨੌਜਵਾਨ ਨੂੰ ਕਰਫਿਊ ਦੌਰਾਨ ਹਵਾ ਵਿੱਚ ਗੋਲੀਆਂ ਚਲਾ ਕੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਇਸ ਨੌਜਵਾਨ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਨੌਜਵਾਨ ਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ ਹੈ।
HOME ਫ਼ਰੀਦਕੋਟ ’ਚ ਹਵਾਈ ਫਾਇਰ ਨਾਲ ਦਹਿਸ਼ਤ; ਨੌਜਵਾਨ ਕਾਬੂ