ਫੱਤੂਢੀਂਗਾ (ਲੜਕੀਆਂ), ਕਾਲਜ ਵਿਖੇ ਖੂਨ ਦਾਨ ਨਾਲ ਸੰਬੰਧਿਤ ਕਰਵਾਇਆ ਗਿਆ ਸੈਮੀਨਾਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ ) – ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਖੂਨ ਦਾਨ ਪ੍ਰਤੀ ਜਾਗੂਰਕਤਾ ਸੈਮੀਨਾਰ ਕਰਵਾਇਆ ਗਿਆ।ਇਸ ਵਿੱਚ ਕਾਲਜ ਦੇ ਪ੍ਰੋ. ਮਿਸ ਹਰਪ੍ਰੀਤ ਕੌਰ ਨੇ ਵਿਿਦਆਰਥੀਆਂ ਨੂੰ ਖੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ ਕਿ ਖੂਨ ਦਾਨ ਸਭ ਤੋਂ ਵੱਡਾ ਦਾਨ ਹੈ।ਖੂਨ ਦਾਨ ਦੁਆਰਾ ਅਸੀ ਜਿੱਥੇ, ਕਿਸੇ ਵਿਅਕਤੀ ਦੀ ਜ਼ਿੰਦਗੀ ਬਚਾ ਸਕਦੇ ਹਾਂ, ਉਥੇ ਅਸੀ ਆਪਣੇ ਆਪ ਨੂੰ ਕਈ ਬਿਮਾਰੀਆਂ ਤੋਂ ਬਚਾ ਸਕਦੇ ਹਾਂ।ਵਿਿਦਆਰਥੀਆਂ ਨੇ ਇਸ ਕੈਂਪ ਦਾ ਭਰਪੂਰ ਸਮਰਥਨ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਮੌਜੂਦ ਸੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleSindhu visits diamond polishing unit, attends Navratri events in Surat
Next articleਲਾਇਨਜ਼ ਕਲੱਬ ਕਪੂਰਥਲਾ ਫਰੈਂਡਜ਼ ਬੰਦਗੀ ਵੱਲੋਂ ਜੂਟ ਬੈਂਗ ਤੇ ਪੌਦੇ ਵੰਡੇ ਗਏ