ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਲੰਘੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਭਾਸ਼ਣ ਦੌਰਾਨ ਸਦਨ ਵਿੱੱਚ ਕੀਤੇ ਹੰਗਾਮੇ ਲਈ ਬਜਟ ਦੇ ਬਾਕੀ ਰਹਿੰਦੇ ਇਜਲਾਸ ਲਈ ਮੁਲਤਵੀ ਕੀਤੇ ਦਸ ਅਕਾਲੀ ਵਿਧਾਇਕਾਂ ਦੀ ਮੁਅੱਤਲੀ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ।
HOME ਬਜਟ ਇਜਲਾਸ ਲਈ ਅਕਾਲੀ ਵਿਧਾਇਕਾਂ ਦੀ ਮੁਅੱਤਲੀ ਦਾ ਫੈਸਲਾ ਵਾਪਸ ਲਿਆ