ਬਠਿੰਡਾ (ਸਮਾਜਵੀਕਲੀ): ਇਥੇ ਕਾਲਾ ਸਿੰਘ ਸਿੱਧੂ ਕਲੋਨੀ ਵਿੱਚ ਅੱਜ ਸਵਖ਼ਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਕਿਸੇ ਵਿਅਕਤੀ ਵੱਲੋਂ ਸੂਚਨਾ ਦੇਣ ‘ਤੇ ਪੁਲੀਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਮਰਹੂਮ ਦੀ ਉਮਰ ਕਰੀਬ 25 ਸਾਲ ਹੈ ਅਤੇ ਉਸ ਦੇ ਸਰੀਰ ‘ਤੇ ਜ਼ਖ਼ਮਾਂ ਦੇ ਨਿਸ਼ਾਨ ਹਨ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।
HOME ਬਠਿੰਡਾ ’ਚ ਨੌਜਵਾਨ ਦਾ ਕਤਲ