ਨਵੀਂ ਦਿੱਲੀ (ਸਮਾਜ ਵੀਕਲੀ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ‘ਚ ਦੋ ਭੈਣਾਂ ਦੀ ਹੱਤਿਆ ਸਬੰਧੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਅਸਿੱਧੇ ਤੌਰ ‘ਤੇ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਬਲਾਤਕਾਰੀਆਂ ਨੂੰ ਰਿਹਾਅ ਕਰਵਾਉਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
HOME ਬਲਾਤਕਾਰੀਆਂ ਨੂੰ ਰਿਹਾਅ ਕਰਵਾਉਣ ਤੇ ਉਨ੍ਹਾਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ...