ਬਲਾਤਕਾਰੀਆਂ ਨੂੰ ਰਿਹਾਅ ਕਰਵਾਉਣ ਤੇ ਉਨ੍ਹਾਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਆਸ ਨਾ ਰੱਖੋ: ਰਾਹੁਲ

ਨਵੀਂ ਦਿੱਲੀ (ਸਮਾਜ ਵੀਕਲੀ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ‘ਚ ਦੋ ਭੈਣਾਂ ਦੀ ਹੱਤਿਆ ਸਬੰਧੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਅਸਿੱਧੇ ਤੌਰ ‘ਤੇ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਬਲਾਤਕਾਰੀਆਂ ਨੂੰ ਰਿਹਾਅ ਕਰਵਾਉਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ।

Previous articleਯੂਪੀ: ਦਲਿਤ ਭੈਣਾਂ ਦੀ ਮੌਤ ਦੇ ਮਾਮਲੇ ’ਚ 6 ਗ੍ਰਿਫ਼ਤਾਰ
Next articleਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ ਵਿਪੁਲੀ ਚੌਧਰੀ ਨੂੰ ਏਸੀਬੀ ਨੇ ਹਿਰਾਸਤ ’ਚ ਲਿਆ, ਕੋਰਨਾ ਟੈਸਟ ਤੋਂ ਬਾਅਦ ਕੀਤਾ ਜਾਵੇਗਾ ਗ੍ਰਿਫ਼ਤਾਰ