ਵਾਸ਼ਿੰਗਟਨ (ਸਮਾਜ ਵੀਕਲੀ) : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਸੱਤਾ ਸੰਭਾਲਣ ਤੋਂ ਹਫ਼ਤੇ ਬਾਅਦ ਟਰੰਪ ਦੇ ਯੁੱਗ ਦੇ ਉਸ ਹੁਕਮ ਨੂੰ ਵਾਪਸ ਲੈ ਲਿਆ ਜਿਸ ਵਿੱਚ ਐੱਚ-1 ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀਆਂ ਨੂੰ ਕੰਮ ਕਰਨ ਦੀ ਆਗਿਆ ਦੇਣ ਵਾਲੇ ਐੱਚ-4 ਵੀਜ਼ਾ ਉੱਤੇ ਪਾਬੰਦੀ ਲਗਾ ਦਿੱਤੀ ਗਈ ਸੀ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਭਾਰਤੀ ਔਰਤਾਂ ਹਨ। ਐੱਚ-4 ਵੀਜ਼ਾ, ਐੱਚ-1 ਬੀ ਵੀਜ਼ਾਧਾਰਕਾਂ ਦੇ ਪਤੀ/ਪਤਨੀ ਜਾਂ 21 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਜਾਰੀ ਕੀਤੇ ਜਾਂਦੇ ਹਨ।
HOME ਬਾਇਡਨ ਨੇ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਨੂੰ ਕੰਮ ਤੋਂ ਰੋਕਣ ਵਾਲਾ...