ਚੰਡੀਗੜ੍ਹ (ਸਮਾਜਵੀਕਲੀ) – ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਾਪੂ ਧਾਮ ਕਲੋਨੀ ਵਿੱਚ ਮੁੜ ਸਕਰੀਨਿੰਗ ਕੀਤੀ ਜਾ ਰਹੀ ਹੈ। ਬਾਪੂ ਧਾਮ ਕਲੋਨੀ ਵਿੱਚ ਕਰੋਨਾ ਪਾਜ਼ੇਟਿਵ ਕੇਸਾਂ ਦੀ ਵਧ ਰਹੀ ਗਿਣਤੀ ਨੂੰ ਵੇਖਦਿਆਂ ਅੱਜ ਸਵੇਰੇ ਹੀ ਵੱਡੀ ਗਿਣਤੀ ਵਿੱਚ ਪੁਲੀਸ ਅਤੇ ਪੈਰਾ ਮੈਡੀਕਲ ਸਟਾਫ਼ ਦੀ ਟੀਮ ਪਹੁੰਚ ਗਈ, ਜਿਨ੍ਹਾਂ ਲੋਕਾਂ ਦੀ ਮੁੜ ਜਾਂਚ ਸ਼ੁਰੂ ਕਰ ਦਿੱਤੀ ਹੈ।
HOME ਬਾਪੂ ਧਾਮ ਕਲੋਨੀ ਵਿੱਚ ਸਕਰੀਨਿੰਗ ਮੁੜ ਸ਼ੁਰੂ