ਬਾਬਰੀ ਮਸਜਿਦ ਢਾਹੁਣ ਦੇ ਕੇਸ ਦਾ ਫ਼ੈਸਲਾ 30 ਨੂੰ; ਅਡਵਾਨੀ, ਜੋਸ਼ੀ, ਉਮਾ ਤੇ ਕਲਿਆਣ ਨੂੰ ਉਸ ਦਿਨ ਅਦਾਲਤ ਵਿੱਚ ਹਾਜ਼ਰ ਰਹਿਣ ਦੇ ਹੁਕਮ

ਨਵੀਂ ਦਿੱਲੀ (ਸਮਾਜ ਵੀਕਲੀ) : ਬਾਬਰੀ ਮਸਜਿਦ ਢਾਹੁਣ ਦੇ ਕੇਸ ਦਾ ਫ਼ੈਸਲਾ 30 ਸਤੰਬਰ ਨੂੰ ਸੁਣਾਇਆ ਜਾਵੇਗਾ। ਜੱਜ ਐੱਸਕੇ ਯਾਦਵ ਨੇ ਐੱਲਕੇ ਅਡਵਾਨੀ, ਐੱਮਐੱਮ ਜੋਸ਼ੀ, ਕਲਿਆਣ ਸਿੰਘ, ਉਮਾ ਭਾਰਤੀ ਸਣੇ ਸਾਰੇ ਮੁਲਜ਼ਮਾਂ ਨੂੰ ਊਸ ਦਿਨ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।

 

Previous articleਯੋਸ਼ੀਹਿਦੇ ਸੁਗਾ ਚੁਣੇ ਗਏ ਜਪਾਨ ਦੇ ਨਵੇਂ ਪ੍ਰਧਾਨ ਮੰਤਰੀ
Next articleਸੰਯੁਕਤ ਰਾਸ਼ਟਰ ਦੇ ਇਤਿਹਾਸਕ 75ਵੇਂ ਸੈਸ਼ਨ ਦੀ ਡਿਜੀਟਲ ਸ਼ੁਰੂਆਤ