ਕੋਲਕਾਤਾ, ਸਮਾਜ ਵੀਕਲੀ: ਸੀਨੀਅਰ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਆਗੂ ਬੁੱਧਾਦੇਵ ਭੱਟਾਚਾਰਜੀ ਨੂੰ ਅੱਜ ਹਸਪਤਾਲ ਭਰਤੀ ਕਰਵਾਇਆ ਗਿਆ ਕਿਉਂਕਿ ਉਨ੍ਹਾਂ ਦਾ ਆਕਸੀਜਨ ਪੱਧਰ ਕਾਫੀ ਡਿੱਗ ਗਿਆ ਸੀ। ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਤੇ ਉਨ੍ਹਾਂ ਦੀ ਪਤਨੀ ਪਿਛਲੇ ਹਫਤੇ ਕਰੋਨਾ ਪਾਜ਼ੇਟਿਵ ਪਾਏ ਗਏ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly