ਭਗੌੜੇ ਮੇਹੁਲ ਚੋਕਸੀ ਦੀ ਜ਼ਮਾਨਤ ਬਾਰੇ ਸੁਣਵਾਈ 11 ਜੂਨ ਤੱਕ ਟਲੀ

ਨਵੀਂ ਦਿੱਲੀ (ਸਮਾਜ ਵੀਕਲੀ): ਡੋਮਿਨੀਕਾ ਹਾਈ ਕੋਰਟ ਨੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀ ਜ਼ਮਾਨਤ ’ਤੇ ਸੁਣਵਾਈ 11 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਮੈਜਿਸਟਰੇਟ ਵੱਲੋਂ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ ਚੋਕਸੀ ਨੇ ਹਾਈ ਕੋਰਟ ਕੋਲ ਪਹੁੰਚ ਕੀਤੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਧੋਖਾਧੜੀ ਦੇ ਦੋਸ਼ ਹੇਠ ਮਹਾਤਮਾ ਗਾਂਧੀ ਦੀ ਪੜਪੋਤੀ ਨੂੰ ਸੱਤ ਸਾਲ ਕੈਦ
Next articleਮੌਨਸੂਨ ਮੁੰਬਈ ਪੁੱਜਿਆ, ਕਈ ਥਾਵਾਂ ’ਤੇ ਪਾਣੀ ਭਰਿਆ