ਨਵੀਂ ਦਿੱਲੀ (ਸਮਾਜ ਵੀਕਲੀ): ਆਰਐੱਸਐੱਸ ਮੁਖੀ ਮੋਹਨ ਭਾਗਵਤ ਵੱਲੋਂ ਭਾਰਤ ਨੂੰ ਚੀਨ ਤੋਂ ਤਾਕਤਵਰ ਹੋਣ ਦੇ ਬਿਆਨ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਸੰਘ ਸੁਪਰੀਮੋ ਇਸ ਤੱਥ ਨੂੰ ਜਾਣਦੇ ਹਨ ਕਿ ਕਮਿਊਨਿਸਟ ਦੇਸ਼ ਨੇ ਭਾਰਤੀ ਧਰਤੀ ‘ਤੇ ਕਬਜ਼ਾ ਕਰ ਲਿਆ ਹੈ ਪਰ ਉਹ ਇਸ ਸੱਚਾਈ ਦਾ ਸਾਹਮਣਾ ਕਰਨ ਤੋਂ ਡਰ ਰਹੇ ਹਨ। ਕਾਂਗਰਸ ਨੇਤਾ ਨੇ ਟਵੀਟ ਕਰਦਿਆਂ ਕਿਹਾ, ‘ ਸ੍ਰੀ ਭਾਗਵਤ ਸੱਚ ਨੂੰ ਜਾਣਦੇ ਹਨ ਪਰ ਉਹ ਇਸ ਦਾ ਸਾਹਮਣਾ ਕਰਨ ਤੋਂ ਡਰਦੇ ਹਨ। ਸੱਚਾਈ ਇਹ ਹੈ ਕਿ ਚੀਨ ਨੇ ਸਾਡੀ ਧਰਤੀ ’ਤੇ ਕਬਜ਼ਾ ਕੀਤਾ ਹੋਇਆ ਹੈ। ਇਹ ਕਬਜ਼ਾ ਭਾਰਤ ਦੀ ਸਰਕਾਰ ਅਤੇ ਆਰਐੱਸਐੱਸ ਇਹ ਸਭ ਹੋਣ ਦਿੱਤਾ।’
HOME ਭਾਗਵਤ ਨੂੰ ਪਤਾ ਹੈ ਕਿ ਚੀਨ ਨੇ ਸਾਡੀ ਧਰਤੀ ’ਤੇ ਕਬਜ਼ਾ ਕਰ...