ਫਿਲਾਡੇਲਫੀਆ (ਸਮਾਜ ਵੀਕਲੀ) : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਚੋਣ ਪ੍ਰਚਾਰ ਮੁਹਿੰਮ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਭਾਰਤੀ ਅਮਰੀਕੀ ਜਨਤਾ ਟਰੰਪ ਨੂੰ ਮੁੜ ਰਾਸ਼ਟਰਪਤੀ ਬਣਾਉਣ ’ਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ ਤੇ ਰਾਸ਼ਟਰਪਤੀ ਟਰੰਪ ਉਨ੍ਹਾਂ ਦੀ ਇਸ ਤਾਕਤ ਨੂੰ ਸਮਝਦੇ ਹਨ।
HOME ਭਾਰਤੀਆਂ ਦੀ ਤਾਕਤ ਨੂੰ ਸਮਝਦੇ ਹਨ ਟਰੰਪ’