ਵਾਸ਼ਿੰਗਟਨ (ਸਮਾਜ ਵੀਕਲੀ): ਅਮਰੀਕਾ ਵਿੱਚ ਹੋਏ ‘ਸਰਵੇ ਆਫ਼ ਕਮਿਊਨਿਟੀ’ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਆਗਾਮੀ ਰਾਸ਼ਟਰਪਤੀ ਚੋਣਾਂ ਵਿੱਚ ਜ਼ਿਆਦਾਤਰ ਭਾਰਤੀ-ਅਮਰੀਕੀ ਮਜ਼ਬੂਤੀ ਨਾਲ ਡੈਮੋਕਰੈਟਿਕ ਪਾਰਟੀ ਨਾਲ ਜੁੜੇ ਹੋਏ ਹਨ ਤੇ 72 ਫ਼ੀਸਦੀ ਭਾਰਤੀ-ਅਮਰੀਕੀਆਂ ਦੀ ਡੈਮੋਕਰੈਟਿਕ ਉਮੀਦਵਾਰ ਜੋਅ ਬਾਇਡਨ ਨੂੰ ਵੋਟ ਦੇਣ ਦੀ ਯੌਜਨਾ ਹੈ।
HOME ਭਾਰਤੀ-ਅਮਰੀਕੀਆਂ ਵੱਲੋਂ ਡੈਮੋਕਰੈਟਾਂ ਨੂੰ ਸਮਰਥਨ ਜਾਰੀ: ਸਰਵੇਖਣ