ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਚੋਣਕਾਰ ਕਿਸ਼ਨ ਰੂੰਗਟਾ ਦਾ ਕਰੋਨਾ ਕਾਰਨ ਦੇਹਾਂਤ

Covid vaccination

ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਦੇ ਸਾਬਕਾ ਚੋਣਕਾਰ ਅਤੇ ਰਾਜਸਥਾਨ ਦੇ ਸਾਬਕਾ ਕਪਤਾਨ ਕਿਸ਼ਨ ਰੂੰਗਟਾ ਦੀ ਜੈਪੁਰ ਦੇ ਹਸਪਤਾਲ ਵਿੱਚ ਕੋਵਿਡ-19 ਕਾਰਨ ਮੌਤ ਹੋ ਗਈ। ਉਹ 88 ਸਾਲਾਂ ਦੇ ਸਨ। ਉਹ ਪਿਛਲੇ ਹਫਤੇ ਕਰੋਨਾ ਵਾਇਰਸ ਤੋਂ ਪੀੜਤ ਹੋਏ ਸਨ ਤੇ ਸ਼ਨਿਚਰਵਾਰ ਉਨ੍ਹਾਂ ਦੀ ਮੌਤ ਹੋ ਗਈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੁੱਤ ਤੇ ਧੀ ਨੂੰ ਕਰੋਨਾ ਹੋਣ ਕਾਰਨ ਕਿਰਪਾਲ ਸਿੰਘ ਬਡੂੰਗਰ ਘਰ ’ਚ ਇਕਾਂਤਵਾਸ ਹੋਏ
Next articleਕੈਨੇਡਾ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਦੇ ਦਾਖ਼ਲੇ ’ਤੇ ਰੋਕ ਦੀ ਤਿਆਰੀ