ਮਜੀਠਾ (ਸਮਾਜ ਵੀਕਲੀ) : ਮਜੀਠਾ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਬਾਜ਼ੀ ਮਾਰਦਿਆਂ 13 ਸੀਟਾਂ ’ਚੋਂ 10 ਉਪਰ ਜਿੱਤ ਹਾਸਲ ਕਰ ਲਈ, ਜਦਕਿ ਕਾਂਗਰਸ ਦੋ ਅਤੇ ਇਕ ਵਾਰਡ ਤੋਂ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ।