ਨਵੀਂ ਦਿੱਲੀ (ਸਮਾਜ ਵੀਕਲੀ) : ਸੀਨੀਅਰ ਡਿਪਲੋਮੈਟ ਮਨਪ੍ਰੀਤ ਵੋਹਰਾ ਨੂੰ ਆਸਟਰੇਲੀਆ ਵਿਚ ਭਾਰਤ ਦਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਵੋਹਰਾ 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਅਧਿਕਾਰੀ ਹਨ ਜੋ ਹਾਲ ਦੀ ਘੜੀ ਮੈਕਸੀਕੋ ਵਿੱਚ ਭਾਰਤ ਦੇ ਰਾਜਦੂਤ ਹਨ। ਉਨ੍ਹਾਂ ਦੇ ਛੇਤੀ ਕੰਮ ਕਾਜ ਸੰਭਾਲਣ ਦੀ ਉਮੀਦ ਹੈ।
HOME ਮਨਪ੍ਰੀਤ ਵੋਹਰਾ ਆਸਟਰੇਲੀਆ ਦੇ ਹਾਈ ਕਮਿਸ਼ਨਰ ਨਿਯੁਕਤ